ਦਾਨੀਏਲ 5:16 - ਪਵਿੱਤਰ ਬਾਈਬਲ16 ਮੈਂ ਤੇਰੇ ਬਾਰੇ ਸੁਣਿਆ ਹੈ। ਮੈਂ ਸੁਣਿਆ ਹੈ ਕਿ ਤੂੰ ਗੱਲਾਂ ਦੇ ਅਰਬ ਸਮਝਾ ਸੱਕਦਾ ਹੈਂ ਅਤੇ ਤੂੰ ਬਹੁਤ ਔਖੇ ਮਸਲੇ ਹੱਲ ਕਰ ਸੱਕਦਾ ਹੈਂ। ਜੇ ਤੂੰ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਪੜ੍ਹ ਸੱਕੇਁ, ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਁ, ਤਾਂ ਮੈਂ ਤੇਰੇ ਲਈ ਇਹ ਕੁਝ ਕਰਾਂਗਾ: ਮੈਂ ਤੈਨੂੰ ਕਿਰਮਚੀ ਵਸਤਰ ਦਿਆਂਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਹਾਰ ਪਾਵਾਂਗਾ। ਫ਼ੇਰ ਤੂੰ ਰਾਜ ਦਾ ਤੀਸਰਾ ਸਭ ਤੋਂ ਉੱਚਾ ਹਾਕਮ ਬਣ ਜਾਵੇਂਗਾ।” See the chapterਪਵਿੱਤਰ ਬਾਈਬਲ O.V. Bible (BSI)16 ਅਤੇ ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ । ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇਂ ਅਤੇ ਉਹ ਦਾ ਅਰਥ ਮੈਨੂੰ ਦੱਸੇਂ ਤਾਂ ਤੈਨੂੰ ਕਿਰਮਚੀ ਰੰਗਾ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ। See the chapter |