Online Bible

- Advertisements -




ਦਾਨੀਏਲ 5:17 - ਪਵਿੱਤਰ ਬਾਈਬਲ

17 ਫ਼ੇਰ ਦਾਨੀਏਲ ਨੇ ਰਾਜੇ ਨੂੰ ਜਵਾਬ ਦਿੱਤਾ। ਦਾਨੀਏਲ ਨੇ ਆਖਿਆ, “ਰਾਜਾ ਬੇਲਟਸ਼ੱਸਰ, ਤੁਸੀਂ ਆਪਣੀਆਂ ਸੁਗਾਤਾਂ ਆਪਣੇ ਪਾਸ ਹੀ ਰੱਖ ਸੱਕਦੇ ਹੋ। ਜਾਂ ਤੁਸੀਂ ਉਹ ਇਨਾਮ ਕਿਸੇ ਹੋਰ ਨੂੰ ਦੇ ਸੱਕਦੇ ਹੋ, ਪਰ ਮੈਂ ਤਾਂ ਵੀ ਤੁਹਾਡੇ ਵਾਸਤੇ ਕੰਧ ਉੱਤੇ ਲਿਖੀ ਇਬਾਰਤ ਨੂੰ ਪੜ੍ਹਾਂਗਾ। ਅਤੇ ਮੈਂ ਤੁਹਾਨੂੰ ਸਮਝਾਵਾਂਗਾ ਕਿ ਇਸਦਾ ਕੀ ਅਰਬ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਕੋਲ ਹੀ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇਹ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ।

See the chapter Copy




ਦਾਨੀਏਲ 5:17

Follow us:

Advertisements


Advertisements