ਦਾਨੀਏਲ 5:18 - ਪਵਿੱਤਰ ਬਾਈਬਲ18 “ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਬਣਾਇਆ। See the chapterਪਵਿੱਤਰ ਬਾਈਬਲ O.V. Bible (BSI)18 ਹੇ ਰਾਜਾ ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ See the chapter |