ਦਾਨੀਏਲ 5:19 - ਪਵਿੱਤਰ ਬਾਈਬਲ19 ਬਹੁਤ ਸਾਰੀਆਂ ਕੌਮਾਂ ਦੇ ਲੋਕ ਅਤੇ ਬਹੁਤ ਸਾਰੀਆਂ ਭਾਸ਼ਾਵਾਂ ਬੋਲਣ ਵਾਲੇ ਲੋਕ ਨਬੂਕਦਨੱਸਰ ਤੋਂ ਬਹੁਤ ਭੈਭੀਤ ਸਨ। ਕਿਉਂ ਕਿ ਅੱਤ ਮਹਾਨ ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਰਾਜਾ ਬਣਾਇਆ। ਜੇ ਨਬੂਕਦਨੱਸਰ ਚਾਹੁੰਦਾ ਕਿ ਕੋਈ ਬੰਦਾ ਮਰ ਜਾਵੇ, ਤਾਂ ਉਹ ਉਸ ਬੰਦੇ ਨੂੰ ਮਾਰ ਦਿੰਦਾ। ਅਤੇ ਜੇ ਉਹ ਚਾਹੁੰਦਾ ਕਿ ਕੋਈ ਬੰਦਾ ਜਿਉਂਦਾ ਰਹੇ ਤਾਂ ਉਸ ਬੰਦੇ ਨੂੰ ਜੀਣ ਦੀ ਇਜਾਜ਼ਤ ਸੀ। ਜੇ ਉਹ ਲੋਕਾਂ ਨੂੰ ਮਹੱਤਵਪੂਰਣ ਬਨਾਉਣਾ ਚਾਹੁੰਦਾ ਤਾਂ ਉਹ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਅਤੇ ਜੇ ਉਹ ਲੋਕਾਂ ਨੂੰ ਮਹੱਤਵਪੂਰਣ ਨਾ ਬਨਾਉਣਾ ਚਾਹੁੰਦਾ, ਤਾਂ ਉਹ ਉਨ੍ਹਾਂ ਨੂੰ ਨਾ-ਮਹ੍ਹਤਵਪੂਰਣ ਬਣਾ ਦਿੰਦਾ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਹ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਹ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ । ਜਿਹ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਹ ਨੂੰ ਚਾਹਿਆ ਉਸ ਨੂੰ ਘਟਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ। See the chapter |