Online Bible

- Advertisements -




ਦਾਨੀਏਲ 5:20 - ਪਵਿੱਤਰ ਬਾਈਬਲ

20 “ਪਰ ਨਬੂਕਦਨੱਸਰ ਗੁਮਾਨੀ ਅਤੇ ਜ਼ਿੱਦੀ ਬਣ ਗਿਆ। ਇਸ ਲਈ ਉਸਦੀ ਸ਼ਕਤੀ ਉਸ ਕੋਲੋਂ ਖੋਹ ਲਈ ਗਈ। ਉਸ ਨੂੰ ਉਸ ਦੇ ਸ਼ਾਹੀ ਤਖਤ ਤੋਂ ਉੱਠਾ ਦਿੱਤਾ ਗਿਆ ਅਤੇ ਉਸਦਾ ਪਰਤਾਪ ਖਤਮ ਕਰ ਦਿੱਤਾ ਗਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਪਰ ਜਦੋਂ ਉਸਦਾ ਸੁਭਾ ਹੰਕਾਰੀ ਹੋਇਆ ਅਤੇ ਉਹ ਦਾ ਆਤਮਾ ਕਰੜਾ ਹੋਇਆ ਐਥੋਂ ਤੀਕੁਰ ਕਿ ਉਹ ਘੁਮੰਡ ਕਰਦਾ ਰਿਹਾ ਤਾਂ ਉਹ ਆਪਣੇ ਰਾਜ ਸਿੰਘਾਸਣ ਤੋਂ ਲਾਹਿਆ ਗਿਆ ਅਤੇ ਉਹ ਦੀ ਪਤ ਪਰਤੀਤ ਖੁੱਸ ਗਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।

See the chapter Copy




ਦਾਨੀਏਲ 5:20

Follow us:

Advertisements


Advertisements