ਦਾਨੀਏਲ 5:27 - ਪਵਿੱਤਰ ਬਾਈਬਲ27 ਤਕੇਲ: ਤੋਂਲ ਲਿਆ ਗਿਆ ਹੈ ਤੈਨੂੰ ਧਰਮ ਕੰਡੇ ਉੱਤੇ, ਅਤੇ ਤੇਰੇ ਵਿੱਚ ਕਮੀਆਂ ਪਾਈਆਂ ਗਈਆਂ। See the chapterਪਵਿੱਤਰ ਬਾਈਬਲ O.V. Bible (BSI)27 "ਤਕੇਲ" ਦਾ ਇਹ ਅਰਥ ਹੈ ਜੋ ਤੂੰ ਤਕੜੀ ਵਿੱਚ ਤੋਂਲਿਆ ਗਿਆ ਅਤੇ ਘੱਟ ਨਿੱਕਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 “ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ। See the chapter |