ਦਾਨੀਏਲ 5:28 - ਪਵਿੱਤਰ ਬਾਈਬਲ28 ਉਪਾਰਸਿਨ: ਖੋਹਿਆ ਜਾ ਰਿਹਾ ਹੈ ਰਾਜ ਤੇਰਾ ਤੇਰੇ ਪਾਸੋਂ ਵੰਡ ਦਿੱਤਾ ਜਾਵੇਗਾ ਇਹ ਮਾਦੀਆਂ ਅਤੇ ਫਾਰਸੀਆਂ ਦਰਮਿਆਨ।” See the chapterਪਵਿੱਤਰ ਬਾਈਬਲ O.V. Bible (BSI)28 "ਪਰੇਸ" ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਰ ਫਾਰਸੀਆਂ ਨੂੰ ਦਿੱਤਾ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 “ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ। See the chapter |