Online Bible

- Advertisements -




ਦਾਨੀਏਲ 5:29 - ਪਵਿੱਤਰ ਬਾਈਬਲ

29 ਫ਼ੇਰ ਬੇਲਸ਼ੱਸਰ ਨੇ ਹੁਕਮ ਦਿੱਤਾ ਕਿ ਦਾਨੀਏਲ ਨੂੰ ਕਿਰਮਚੀ ਦੇ ਵਸਤਰ ਪਹਿਨਾੇ ਜਾਣ। ਇਹ ਸੋਨੇ ਦਾ ਹਾਰ ਉਸ ਦੇ ਗਲੇ ਵਿੱਚ ਪਾਇਆ ਗਿਅ, ਅਤੇ ਉਸ ਨੂੰ ਰਾਜ ਦਾ ਤੀਸਰਾ ਸਰਵੁਚ੍ਚ ਹਾਕਮ ਐਲਾਨਿਆ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਨ੍ਹਾਂ ਨੇ ਦਾਨੀਏਲ ਨੂੰ ਕਰਿਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਭਈ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।

See the chapter Copy




ਦਾਨੀਏਲ 5:29

Follow us:

Advertisements


Advertisements