ਦਾਨੀਏਲ 5:31 - ਪਵਿੱਤਰ ਬਾਈਬਲ31 ਮੀਡ ਦਾ ਇੱਕ ਦਾਰਾ ਮਾਦੀ ਨਾਮ ਦਾ ਬੰਦਾ ਨਵਾਂ ਰਾਜਾ ਬਣ ਗਿਆ। ਦਾਰਾ ਮਾਦੀ ਤਕਰੀਬਨ 62 ਵਰ੍ਹਿਆਂ ਦਾ ਸੀ। See the chapterਪਵਿੱਤਰ ਬਾਈਬਲ O.V. Bible (BSI)31 ਅਤੇ ਦਾਰਾ ਮਾਦੀ ਨੇ ਬਾਹਠਾਂ ਵਰਿਹਾਂ ਦੀ ਉਮਰ ਵਿੱਚ ਰਾਜ ਲੈ ਲਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ। See the chapter |