ਦਾਨੀਏਲ 5:5 - ਪਵਿੱਤਰ ਬਾਈਬਲ5 ਫ਼ੇਰ ਅਚਾਨਕ, ਇੱਕ ਮਨੁੱਖੀ ਹੱਥ ਪ੍ਰਗਟ ਹੋਇਆ ਅਤੇ ਕੰਧ ਉੱਤੇ ਲਿਖਣ ਲੱਗਾ। ਉਂਗਲੀਆਂ ਨੇ ਕੰਧ ਦੇ ਪਲਸਤਰ ਉੱਤੇ ਸ਼ਬਦ ਉਕਰੇ। ਹੱਥ ਨੇ ਉੱਥੇ ਰਾਜੇ ਦੇ ਮਹਿਲ ਅੰਦਰ ਸ਼ਮਾਦਾਨ ਦੇ ਨੇੜੇ ਕੰਧ ਉੱਤੇ ਲਿਖਿਆ। ਰਾਜਾ ਹੱਥ ਨੂੰ ਲਿਖਦੇ ਹੋਏ ਦੇਖ ਰਿਹਾ ਸੀ। See the chapterਪਵਿੱਤਰ ਬਾਈਬਲ O.V. Bible (BSI)5 ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਨ੍ਹਾਂ ਨੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਚੂਨੇ ਗੱਚ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ। See the chapter |