ਦਾਨੀਏਲ 5:6 - ਪਵਿੱਤਰ ਬਾਈਬਲ6 ਰਾਜਾ ਬੇਲਸ਼ੱਸਰ ਬਹੁਤ ਭੈਭੀਤ ਸੀ। ਉਸਦਾ ਚਿਹਰਾ ਡਰ ਨਾਲ ਬਗ੍ਗਾ ਹੋ ਗਿਆ ਅਤੇ ਉਸਦੀਆਂ ਲੱਤਾਂ ਕੰਬਣ ਲੱਗੀਆਂ। ਉਸਦੀਆਂ ਲੱਤਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਖੜ੍ਹਾ ਨਹੀਂ ਸੀ ਰਹਿ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)6 ਤਾਂ ਰਾਜੇ ਦਾ ਚਿਹਰਾ ਬਦਲ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਉਦਰਾ ਦਿੱਤਾ ਐਥੋਂ ਤੀਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਏ ਨਾਲ ਟਕਰਾਉਣ ਲੱਗ ਪਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ। See the chapter |