ਦਾਨੀਏਲ 5:9 - ਪਵਿੱਤਰ ਬਾਈਬਲ9 ਰਾਜੇ ਦੇ ਅਧਿਕਾਰੀ ਹੈਰਾਨ ਸਨ। ਅਤੇ ਰਾਜਾ ਹੋਰ ਵੀ ਵੱਧੇਰੇ ਭੈਭੀਤ ਅਤੇ ਫ਼ਿਕਰਮੰਦ ਹੋ ਗਿਆ। ਉਸ ਦਾ ਡਰ ਨਾਲ ਮੂੰਹ ਫਿਕੱਾ ਹੋ ਗਿਆ। See the chapterਪਵਿੱਤਰ ਬਾਈਬਲ O.V. Bible (BSI)9 ਤਾਂ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ ਬੱਕੇ ਰਹਿ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ-ਬੱਕੇ ਰਹਿ ਗਏ। See the chapter |