ਦਾਨੀਏਲ 6:1 - ਪਵਿੱਤਰ ਬਾਈਬਲ1 ਦਾਰਾ ਮਾਦੀ ਨੇ ਸੋਚਿਆ ਕਿ ਆਪਣੇ ਸਾਰੇ ਰਾਜ ਉੱਤੇ ਹਕੂਮਤ ਕਰਨ ਲਈ 120 ਉਪਸ਼ਾਸਕਾਂ ਨੂੰ ਚੁਣਨਾ ਚੰਗਾ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)1 ਦਾਰਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਮਨਸਬਦਾਰ ਠਹਿਰਾਏ ਜੋ ਕੁਲ ਰਾਜ ਉੱਤੇ ਸਰਦਾਰੀ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ। See the chapter |