Online Bible

- Advertisements -




ਦਾਨੀਏਲ 6:11 - ਪਵਿੱਤਰ ਬਾਈਬਲ

11 ਤਾਂ ਉਹ ਬੰਦੇ ਇਕੱਠੇ ਹੋਕੇ ਦਾਨੀਏਲ ਨੂੰ ਲੱਭਣ ਗਏ। ਉਨ੍ਹਾਂ ਨੇ ਦਾਨੀਏਲ ਨੂੰ ਪ੍ਰਾਰਥਨਾ ਕਰਦਿਆਂ ਅਤੇ ਪਰਮੇਸ਼ੁਰ ਪਾਸੋਂ ਸਹਾਇਤਾ ਮੰਗਦਿਆਂ ਦੇਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਤਾਂ ਏਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ।

See the chapter Copy




ਦਾਨੀਏਲ 6:11

Follow us:

Advertisements


Advertisements