Online Bible

- Advertisements -




ਦਾਨੀਏਲ 6:15 - ਪਵਿੱਤਰ ਬਾਈਬਲ

15 ਫ਼ੇਰ ਉਹ ਲੋਕ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਯਾਦ ਕਰ, ਰਾਜਨ, ਕਿ ਮਾਦੀਆਂ ਅਤੇ ਪਾਰਸੀਆਂ ਦਾ ਕਨੂੰਨ ਆਖਦਾ ਹੈ ਕਿ ਪਾਤਸ਼ਾਹ ਦਾ ਦਸਤਖਤ ਕੀਤਾ ਹੋਇਆ ਕੋਈ ਵੀ ਕਨੂੰਨ ਜਾਂ ਆਦੇਸ਼ ਕਦੇ ਵੀ ਰਦਿਆ ਜ੍ਜਾਂ ਬਦਲਿਆ ਨਹੀਂ ਜਾ ਸੱਕਦਾ।”

See the chapter Copy

ਪਵਿੱਤਰ ਬਾਈਬਲ O.V. Bible (BSI)

15 ਫੇਰ ਓਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਨ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫਾਰਸੀਆਂ ਦਾ ਏਹ ਕਨੂਨ ਹੈ ਕਿ ਜੋ ਮਨਾਹੀ ਦਾ ਪੱਕਾ ਕਾਨੂਨ ਅਤੇ ਸ਼ਾਹੀ ਬਿੱਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।

See the chapter Copy




ਦਾਨੀਏਲ 6:15

Follow us:

Advertisements


Advertisements