ਦਾਨੀਏਲ 6:16 - ਪਵਿੱਤਰ ਬਾਈਬਲ16 ਇਸ ਲਈ ਰਾਜੇ ਦਾਰਾ ਮਾਦੀ ਨੇ ਹੁਕਮ ਦੇ ਦਿੱਤਾ। ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਜਿਸ ਪ੍ਰਮੇਸ਼ੁਰ ਅੱਗੇ ਤੂੰ ਵਫ਼ਾਦਾਰੀ ਨਾਲ ਸੇਵਾ ਕਰਦਾ ਹੈਂ, ਤੈਨੂੰ ਬਚਾ ਲਵੇਗਾ!” See the chapterਪਵਿੱਤਰ ਬਾਈਬਲ O.V. Bible (BSI)16 ਤਾਂ ਰਾਜੇ ਨੇ ਆਗਿਆ ਕੀਤੀ ਅਤੇ ਓਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਕਰਦਾ ਹੈਂ ਉਹ ਤੈਨੂੰ ਛੁਡਾਊ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ! See the chapter |