Online Bible

- Advertisements -




ਦਾਨੀਏਲ 6:17 - ਪਵਿੱਤਰ ਬਾਈਬਲ

17 ਇੱਕ ਵੱਡਾ ਪੱਥਰ ਲਿਆਂਦਾ ਗਿਆ ਅਤੇ ਸ਼ੇਰਾਂ ਦੀ ਗੁਫ਼ਾ ਦੇ ਮੂੰਹ ਅੱਗੇ ਰੱਖ ਦਿੱਤਾ ਗਿਆ। ਫ਼ੇਰ ਰਾਜੇ ਨੇ ਆਪਣੀ ਮੁੰਦਰੀ ਵਰਤੀ ਅਤੇ ਪੱਥਰ ਉੱਤੇ ਆਪਣੀ ਮੁਹਰ ਲਾ ਦਿੱਤੀ ਅਤੇ ਫ਼ੇਰ ਉਸ ਨੇ ਆਪਣੇ ਅਹਿਲਕਾਰਾਂ ਦੀਆਂ ਮੁੰਦਰੀਆਂ ਲਈਆਂ ਅਤੇ ਪੱਥਰ ਉੱਤੇ ਉਨ੍ਹਾਂ ਦੀਆਂ ਮੁਹਰਾਂ ਵੀ ਲਾ ਦਿੱਤੀਆਂ। ਇਸ ਦਾ ਅਰਬ ਇਹ ਸੀ ਕੋਈ ਵੀ ਪੱਥਰ ਨੂੰ ਹਿਲਾ ਨਹੀਂ ਸੱਕੇਗਾ। ਅਤੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਨਹੀਂ ਕੱਢ ਸੱਕੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪਰਧਾਨਾਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਏਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।

See the chapter Copy




ਦਾਨੀਏਲ 6:17

Follow us:

Advertisements


Advertisements