Online Bible

- Advertisements -




ਦਾਨੀਏਲ 6:18 - ਪਵਿੱਤਰ ਬਾਈਬਲ

18 ਫ਼ੇਰ ਰਾਜਾ ਦਾਰਾ ਮਾਦੀ ਵਾਪਸ ਆਪਣੇ ਮਹਿਲ ਨੂੰ ਚੱਲਾ ਗਿਆ। ਉਸ ਨੇ ਵਰਤ ਰੱਖ ਕੇ ਰਾਤ ਗੁਜਾਰੀ। ਉਹ ਨਹੀਂ ਸੀ ਚਾਹੁੰਦਾ ਕਿ ਕੋਈ ਵੀ ਉਸ ਕੋਲ ਆਵੇ ਅਤੇ ਉਸਦਾ ਮਨੋਰਂਜਨ ਕਰੇ। ਰਾਜਾ ਸਾਰੀ ਰਾਤ ਸੌਂ ਨਹੀਂ ਸੱਕਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਸ਼ੁਗਲ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।

See the chapter Copy




ਦਾਨੀਏਲ 6:18

Follow us:

Advertisements


Advertisements