Online Bible

- Advertisements -




ਦਾਨੀਏਲ 6:20 - ਪਵਿੱਤਰ ਬਾਈਬਲ

20 ਰਾਜਾ ਬਹੁਤ ਫ਼ਿਕਰਮੰਦ ਸੀ। ਜਦੋਂ ਰਾਜਾ ਸ਼ੇਰਾਂ ਦੀ ਗੁਫ਼ਾ ਕੋਲ ਗਿਆ, ਤਾਂ ਉਸ ਨੇ ਦਾਨੀਏਲ ਨੂੰ ਆਵਾਜ਼ ਦਿੱਤੀ। ਰਾਜੇ ਨੇ ਆਖਿਆ, “ਜੀਵਤ ਪਰਮੇਸ਼ੁਰ ਦੇ ਸੇਵਕ, ਦਾਨੀਏਲ, ਕੀ ਤੇਰਾ ਪਰਮੇਸ਼ੁਰ ਤੈਨੂੰ ਸ਼ੇਰਾ ਕੋਲੋਂ ਬਚਾਉਣ ਦੇ ਯੋਗ ਹੋਇਆ ਹੈ? ਤੂੰ ਹਮੇਸ਼ਾ ਆਪਣੇ ਪਰਮੇਸ਼ੁਰ ਦੀ ਸੇਵਾ ਕਰਦਾ ਹੈਂ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪੁੱਜਾ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਥੀਂ ਛੁਡਾਉਣ ਜੋਗ ਹੋਇਆ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ?

See the chapter Copy




ਦਾਨੀਏਲ 6:20

Follow us:

Advertisements


Advertisements