ਦਾਨੀਏਲ 6:23 - ਪਵਿੱਤਰ ਬਾਈਬਲ23 ਰਾਜਾ ਦਾਰਾ ਮਾਦੀ ਬਹੁਤ ਪ੍ਰਸੰਨ ਸੀ। ਉਸ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚੋਂ ਬਾਹਰ ਕੱਢ ਲੈਣ। ਅਤੇ ਜਦੋਂ ਦਾਨੀਏਲ ਨੂੰ ਗੁਫ਼ਾ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਕੋਈ ਵੀ ਜ਼ਖਮ ਨਹੀਂ ਲੱਭਿਆ। ਦ੍ਦਾਨੀਏਲ ਨੂੰ ਸ਼ੇਰਾਂ ਨੇ ਕੋਈ ਨੁਕਸਾਨ ਨਹੀਂ ਸੀ ਪਹੁੰਚਾਇਆ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਵਿੱਚ ਭਰੋਸਾ ਰੱਖਦਾ ਸੀ। See the chapterਪਵਿੱਤਰ ਬਾਈਬਲ O.V. Bible (BSI)23 ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਉਸ ਦੇ ਉੱਤੇ ਰਤੀ ਵੀ ਔਖ ਨਾ ਲੱਭਾ, ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ। See the chapter |