ਦਾਨੀਏਲ 6:25 - ਪਵਿੱਤਰ ਬਾਈਬਲ25 ਫ਼ੇਰ ਰਾਜੇ ਦਾਰਾ ਮਾਦੀ ਨੇ ਸਾਰੇ ਲੋਕਾਂ ਅਤੇ ਕੌਮਾਂ ਅਤੇ ਬੋਲੀਆਂ ਨੂੰ, ਜੋ ਸਲਤਨਤ ਦਰਮਿਆਨ ਰਹਿੰਦੇ ਸਨ, ਇਹ ਚਿੱਠੀ ਸੀ: ਤੁਹਾਨੂੰ ਵੱਧੇਰੇ ਸ਼ਾਤੀ ਮਿਲੇ! See the chapterਪਵਿੱਤਰ ਬਾਈਬਲ O.V. Bible (BSI)25 ਤਾਂ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁਖ ਸਾਂਦ ਵਧੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ: See the chapter |