Online Bible

- Advertisements -




ਦਾਨੀਏਲ 6:26 - ਪਵਿੱਤਰ ਬਾਈਬਲ

26 ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ। ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ। ਸਦਾ ਜੀਵਤ ਹੈ ਪਰਮੇਸ਼ੁਰ! ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ। ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਮੈਂ ਇਹ ਆਗਿਆ ਕਰਦਾ ਹਾਂ ਭਈ ਮੇਰੇ ਸਾਰੇ ਸ਼ਾਹੀਂ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੱਬਣ ਅਤੇ ਡਰਨ, - ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖਰ ਤੀਕ ਰਹੇਗੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ।

See the chapter Copy




ਦਾਨੀਏਲ 6:26

Follow us:

Advertisements


Advertisements