ਦਾਨੀਏਲ 6:27 - ਪਵਿੱਤਰ ਬਾਈਬਲ27 ਸਹਾਇਤਾ ਕਰਦਾ ਅਤੇ ਬਚਾਉਂਦਾ ਹੈ ਪਰਮੇਸ਼ੁਰ ਲੋਕਾਂ ਨੂੰ। ਪਰਮੇਸ਼ੁਰ ਅਕਾਸ਼ ਵਿੱਚ ਅਤੇ ਧਰਤੀ ਤੇ ਚਮਰਕਾਰ ਅਤੇ ਨਿਸ਼ਾਨ ਦਰਸਉਂਦਾ। ਬਚਾਇਆ ਪਰਮੇਸ਼ੁਰ ਨੇ ਦਾਨੀਏਲ ਨੂੰ ਸ਼ੇਰਾਂ ਕੋਲੋਂ। See the chapterਪਵਿੱਤਰ ਬਾਈਬਲ O.V. Bible (BSI)27-28 ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਤੇ ਅਕਾਸ਼ ਅਰ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਰ ਅਚੰਭੇ ਕਰਦਾ ਹੈ, ਜਿਹ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!।। ਸੋ ਇਹ ਦਾਨੀਏਲ ਦਾਰਾ ਦੇ ਰਾਜ ਅਤੇ ਖੋਰਸ ਫਾਰਸੀ ਦੇ ਰਾਜ ਵਿੱਚ ਭਾਗਵਾਨ ਹੋਇਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ! See the chapter |