Online Bible

- Advertisements -




ਦਾਨੀਏਲ 6:3 - ਪਵਿੱਤਰ ਬਾਈਬਲ

3 ਦਾਨੀਏਲ ਨੇ ਆਪਣੇ ਆਪ ਨੂੰ ਹੋਰਨਾਂ ਨਿਗਰਾਨਾਂ ਨਾਲੋਂ ਬਿਹਤਰ ਦਰਸਾਇਆ। ਦਾਨੀਏਲ ਨੇ ਅਜਿਹਾ ਇਸ ਲਈ ਕੀਤਾ ਉਸ ਅੰਦਰ ਵਿਸ਼ਿਸ਼ਟ ਪ੍ਰਕਾਰ ਦਾ ਆਤਮਾ ਸੀ। ਰਾਜਾ ਦਾਨੀਏਲ ਤੋਂ ਇਤਨਾ ਪ੍ਰਭਾਵਿਤ ਸੀ ਕਿ ਉਸ ਨੇ ਦਾਨੀਏਲ ਨੂੰ ਆਪਣੇ ਸਾਰੇ ਰਾਜ ਦਾ ਹਾਕਮ ਬਨਾਉਣ ਦੀ ਵਿਉਂਤ ਬਣਾਈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਏਸੇ ਕਰਕੇ ਉਹ ਨੂੰ ਮਨਸਬਦਾਰਾਂ ਤੇ ਪਰਧਾਨਾਂ ਨਾਲੋਂ ਵੱਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਭਈ ਉਹ ਨੂੰ ਸਾਰੇ ਰਾਜ ਉੱਤੇ ਮੁਖਤਿਆਰ ਕਰੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।

See the chapter Copy




ਦਾਨੀਏਲ 6:3

Follow us:

Advertisements


Advertisements