Online Bible

- Advertisements -




ਦਾਨੀਏਲ 6:4 - ਪਵਿੱਤਰ ਬਾਈਬਲ

4 ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਦ ਉਨ੍ਹਾਂ ਮਨਸਬਦਾਰਾਂ ਤੇ ਪਰਧਾਨਾਂ ਨੇ ਚਾਹਿਆ ਭਈ ਕਿਵੇਂ ਨਾ ਕਿਵੇਂ ਰਾਜ ਕਾਜ ਦੇ ਕਾਰਨ ਦਾਨੀਏਲ ਉੱਤੇ ਕੋਈ ਦੋਸ਼ ਲਾਈਏ ਪਰ ਉਨ੍ਹਾਂ ਨੂੰ ਕੋਈ ਦੋਸ਼ ਯਾ ਖੋਟ ਨਾ ਲੱਭਾ ਕਿਉਂ ਜੋ ਉਹ ਵਫ਼ਾਦਾਰ ਸੀ ਅਤੇ ਉਹ ਦੇ ਵਿੱਚ ਕੋਈ ਔਗਣ ਯਾ ਖੋਟ ਨਾ ਲੱਭਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।

See the chapter Copy




ਦਾਨੀਏਲ 6:4

Follow us:

Advertisements


Advertisements