ਦਾਨੀਏਲ 6:5 - ਪਵਿੱਤਰ ਬਾਈਬਲ5 ਆਖਿਰਕਾਰ ਉਨ੍ਹਾਂ ਨੇ ਅਖਿਆ, “ਸਾਨੂੰ ਕਦੇ ਵੀ ਅਜਿਹਾ ਕਾਰਣ ਨਹੀਂ ਲੱਭੇਗਾ ਜਿਸ ਨਾਲ ਅਸੀਂ ਦਾਨੀਏਲ ਨੂੰ ਕੋਈ ਗ਼ਲਤ ਕੰਮ ਕਰਨ ਦਾ ਦੋਸ਼ੀ ਠਹਿਰਾ ਸੱਕੀਏ। ਇਸ ਲਈ ਸਾਨੂੰ ਕੋਈ ਅਜਿਹੀ ਚੀਜ਼ ਲੱਭਣੀ ਚਾਹੀਦੀ ਹੈ ਜਿਹੜੀ ਉਸ ਦੇ ਪਰਮੇਸ਼ੁਰ ਦੀ ਬਿਵਸਬਾ ਨਾਲ ਸੰਬੰਧ ਰੱਖਦੀ ਹੋਵੇ।” See the chapterਪਵਿੱਤਰ ਬਾਈਬਲ O.V. Bible (BSI)5 ਤਾਂ ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਏਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ। See the chapter |