ਦਾਨੀਏਲ 6:6 - ਪਵਿੱਤਰ ਬਾਈਬਲ6 ਇਸ ਲਈ ਉਹ ਦੋਵੇਂ ਨਿਗਰਾਨ ਅਤੇ ਸਾਟਰਾਪ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਆਖਿਆ: “ਸਦਾ ਸਲਾਮਤ ਰਹੋ, ਰਾਜਾ ਦਾਰਾ ਮਾਦੀ! See the chapterਪਵਿੱਤਰ ਬਾਈਬਲ O.V. Bible (BSI)6 ਤਾਂ ਏਹ ਪਰਧਾਨ ਤੇ ਮਨਸਬਦਾਰ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ ਜੁੱਗ ਜੀਉਂਦੇ ਰਹੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ-ਜੁੱਗ ਜੀਉਂਦੇ ਰਹੋ! See the chapter |