ਬਿਵਸਥਾ 1:13 - ਪਵਿੱਤਰ ਬਾਈਬਲ13 ਇਸ ਲਈ ਮੈਂ ਤੁਹਾਨੂੰ ਆਖਿਆ ਸੀ: ਹਰੇਕ ਪਰਿਵਾਰ-ਸਮੂਹ ਵਿੱਚੋਂ ਕੁਝ ਬੰਦੇ ਚੁਣ ਲਵੋ, ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਬਣਾ ਦਿਆਂਗਾ। ਉਨ੍ਹਾਂ ਸਿਆਣੇ ਬੰਦਿਆਂ ਦੀ ਚੋਣ ਕਰੋ ਜਿਨ੍ਹਾਂ ਕੋਲ ਸਮਝ ਅਤੇ ਅਨੁਭਵ ਹੈ।’ See the chapterਪਵਿੱਤਰ ਬਾਈਬਲ O.V. Bible (BSI)13 ਤੁਸੀਂ ਬੁੱਧਵਾਨ ਸਿਆਣੇ ਅਤੇ ਮੰਨੇ ਦੰਨੇ ਮਨੁੱਖ ਆਪਣੇ ਗੋਤਾਂ ਅਨੁਸਾਰ ਲਓ ਕਿ ਮੈਂ ਉਨ੍ਹਾਂ ਨੂੰ ਤੁਹਾਡੇ ਉੱਤੇ ਸਰਦਾਰ ਠਹਿਰਾਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ।” See the chapter |