ਬਿਵਸਥਾ 1:20 - ਪਵਿੱਤਰ ਬਾਈਬਲ20 ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੇ ਹੋ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਇਹ ਧਰਤੀ ਦੇ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)20 ਫੇਰ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ ਕੋਲ ਪੁੱਜੇ ਹੋ ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਫੇਰ ਮੈਂ ਤੁਹਾਨੂੰ ਆਖਿਆ, “ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ। See the chapter |