Online Bible

- Advertisements -




ਬਿਵਸਥਾ 1:22 - ਪਵਿੱਤਰ ਬਾਈਬਲ

22 “ਪਰ ਤੁਸੀਂ ਸਾਰੇ ਮੇਰੇ ਕੋਲ ਆਏ ਅਤੇ ਆਖਿਆ, ‘ਆਓ, ਆਪਾਂ ਕੁਝ ਲੋਕਾਂ ਨੂੰ ਧਰਤੀ ਦੇਖਣ ਲਈ ਭੇਜੀਏ। ਤਾਂ ਉਹ ਵਾਪਸ ਆਕੇ ਸਾਨੂੰ ਦੱਸ ਸੱਕਣਗੇ, ਸਾਨੂੰ ਕਿਸ ਰਸਤੇ ਜਾਣਾ ਚਾਹੀਦਾ ਅਤੇ ਉਨ੍ਹਾਂ ਨਗਰਾਂ ਬਾਰੇ ਜਿੱਥੇ ਆਪਾਂ ਜਾਣਾ ਹੈ।’

See the chapter Copy

ਪਵਿੱਤਰ ਬਾਈਬਲ O.V. Bible (BSI)

22 ਉਪਰੰਤ ਤੁਸਾਂ ਸਾਰਿਆਂ ਨੇ ਮੇਰੇ ਕੋਲ ਆਣ ਕੇ ਮੈਨੂੰ ਆਖਿਆ ਸੀ ਕਿ ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਘੱਲੀਏ ਕਿ ਓਹ ਸਾਡੇ ਲਈ ਧਰਤੀ ਦੀ ਭਾਲ ਕਰਨ ਅਤੇ ਸਾਨੂੰ ਉਸ ਰਾਹ ਦਾ ਜਿਹ ਦੇ ਵਿੱਚ ਅਸਾਂ ਉਤਾਹਾਂ ਜਾਣਾ ਹੈ ਅਤੇ ਉਨ੍ਹਾਂ ਸ਼ਹਿਰਾਂ ਦਾ ਜਿਨ੍ਹਾਂ ਵਿੱਚ ਅਸਾਂ ਪੁੱਜਣਾ ਹੈ ਪਤਾ ਦੇਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।”

See the chapter Copy




ਬਿਵਸਥਾ 1:22

Follow us:

Advertisements


Advertisements