ਬਿਵਸਥਾ 1:25 - ਪਵਿੱਤਰ ਬਾਈਬਲ25 ਉਨ੍ਹਾਂ ਨੇ ਉਸ ਧਰਤੀ ਤੋਂ ਕੁਝ ਫ਼ਲ ਇਕੱਠੇ ਕੀਤੇ ਅਤੇ ਸਾਡੇ ਕੋਲ ਵਾਪਸ ਲੈ ਕੇ ਆ ਗਏ। ਉਨ੍ਹਾਂ ਨੇ ਸਾਨੂੰ ਉਸ ਧਰਤੀ ਬਾਰੇ ਦੱਸਿਆ। ਉੱਨ੍ਹਾਂ ਨੇ ਆਖਿਆ, ‘ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਚੰਗੀ ਧਰਤੀ ਦੇ ਰਿਹਾ ਹੈ।’ See the chapterਪਵਿੱਤਰ ਬਾਈਬਲ O.V. Bible (BSI)25 ਓਹ ਆਪਣੇ ਹੱਥਾਂ ਵਿੱਚ ਉਸ ਦੇਸ ਦਾ ਫਲ ਲੈ ਕੇ ਸਾਡੇ ਕੋਲ ਲਿਆਏ ਅਤੇ ਸਾਨੂੰ ਖਬਰ ਦਿੱਤੀ ਅਤੇ ਆਖਿਆ ਕਿ ਉਹ ਧਰਤੀ ਚੰਗੀ ਹੈ ਕਿ ਜਿਹੜੀ ਯਹੋਵਾਹ ਸਾਨੂੰ ਦਿੰਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, “ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।” See the chapter |