ਬਿਵਸਥਾ 1:27 - ਪਵਿੱਤਰ ਬਾਈਬਲ27 ਤੁਸੀਂ ਆਪਣੇ ਤੰਬੂਆਂ ਅੰਦਰ ਚੱਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸੱਕਣ! See the chapterਪਵਿੱਤਰ ਬਾਈਬਲ O.V. Bible (BSI)27 ਨਾਲੇ ਤੁਸੀਂ ਆਪਣੇ ਤੰਬੂਆਂ ਵਿੱਚ ਬੁੜ ਬੁੜ ਕਰਨ ਲੱਗ ਪਏ ਅਤੇ ਆਖਿਆ, ਯਹੋਵਾਹ ਸਾਡੇ ਨਾਲ ਵੈਰ ਕਰਦਾ ਹੈ ਏਸ ਲਈ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਹੈ ਭਈ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ ਜੋ ਸਾਡਾ ਨਾਸ ਕਰ ਸੁੱਟਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ। See the chapter |