ਬਿਵਸਥਾ 1:29 - ਪਵਿੱਤਰ ਬਾਈਬਲ29 “ਇਸ ਲਈ ਮੈਂ ਤੁਹਾਨੂੰ ਆਖਿਆ ਸੀ, ‘ਘਬਰਾਉ ਨਾ! ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੋ! See the chapterਪਵਿੱਤਰ ਬਾਈਬਲ O.V. Bible (BSI)29 ਤਾਂ ਮੈਂ ਤੁਹਾਨੂੰ ਆਖਿਆ ਸੀ ਕਿ ਨਾ ਉਨ੍ਹਾਂ ਤੋਂ ਧੜਕਿਓ ਅਤੇ ਨਾ ਉਨ੍ਹਾਂ ਤੋਂ ਭੈ ਖਾਇਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤਦ ਮੈਂ ਤੁਹਾਨੂੰ ਆਖਿਆ, “ਤੁਸੀਂ ਉਨ੍ਹਾਂ ਤੋਂ ਨਾ ਘਬਰਾਓ ਅਤੇ ਨਾ ਹੀ ਡਰੋ। See the chapter |