ਬਿਵਸਥਾ 1:34 - ਪਵਿੱਤਰ ਬਾਈਬਲ34 “ਜੋ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ, See the chapterਪਵਿੱਤਰ ਬਾਈਬਲ O.V. Bible (BSI)34 ਯਹੋਵਾਹ ਤੁਹਾਡੀਆਂ ਗੱਲਾਂ ਦਾ ਰੌਲਾ ਸੁਣ ਕੇ ਕ੍ਰੋਧਵਾਨ ਹੋਇਆ ਅਤੇ ਏਹ ਆਖ ਕੇ ਸੌਂਹ ਖਾਧੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲ਼ਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ, See the chapter |