ਬਿਵਸਥਾ 1:36 - ਪਵਿੱਤਰ ਬਾਈਬਲ36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ ਚੱਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸ ਨੂੰ ਕਰਨ ਲਈ ਕਿਹਾ ਸੀ।’ See the chapterਪਵਿੱਤਰ ਬਾਈਬਲ O.V. Bible (BSI)36 ਯਫੁੰਨਹ ਦੇ ਪੁੱਤ੍ਰ ਕਾਲੇਬ ਤੋਂ ਛੁੱਟ। ਉਹ ਉਸ ਨੂੰ ਵੇਖੇਗਾ ਅਤੇ ਮੈਂ ਉਹ ਧਰਤੀ ਜਿੱਥੇ ਉਹ ਨੇ ਪੈਰ ਧਰੇ ਹਨ ਉਹ ਨੂੰ ਅਤੇ ਉਹ ਦੇ ਪੁੱਤ੍ਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ।” See the chapter |