ਬਿਵਸਥਾ 1:38 - ਪਵਿੱਤਰ ਬਾਈਬਲ38 ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)38 ਨੂਨ ਦਾ ਪੁੱਤ੍ਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜਾ ਹੈ ਉਹ ਉੱਥੇ ਵੜੇਗਾ। ਉਹ ਨੂੰ ਤਕੜਾ ਕਰ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਮਿਲਖ ਦੁਆਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।” See the chapter |