Online Bible

- Advertisements -




ਬਿਵਸਥਾ 1:4 - ਪਵਿੱਤਰ ਬਾਈਬਲ

4 ਇਹ ਯਹੋਵਾਹ ਦੇ ਸੀਹੋਨ ਅਤੇ ਓਗ ਨੂੰ ਹਰਾਉਣ ਤੋਂ ਬਾਦ ਵਾਪਰਿਆ। (ਸੀਹੋਨ ਅਮੋਰੀਆਂ ਦਾ ਰਾਜਾ ਸੀ, ਜੋ ਕਿ ਹਸ਼ਬੋਨ ਵਿੱਚ ਹਕੂਮਤ ਕਰਦਾ ਸੀ। ਓਗ ਬਾਸ਼ਾਨ ਦਾ ਰਾਜਾ ਸੀ। ਜੋ ਕਿ ਅਸ਼ਤਾਰੋਥ ਅਤੇ ਅਦਰਈ ਵਿੱਚ ਹਕੂਮਤ ਕਰਦਾ ਸੀ।)

See the chapter Copy

ਪਵਿੱਤਰ ਬਾਈਬਲ O.V. Bible (BSI)

4 ਇਹ ਦੇ ਮਗਰੋਂ ਕਿ ਉਸ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਬਾਸ਼ਾਨ ਦੇ ਰਾਜੇ ਓਗ ਨੂੰ ਜਿਹੜਾ ਅਸ਼ਤਾਰੋਥ ਵਿੱਚ ਵੱਸਦਾ ਸੀ ਅਦਰਈ ਵਿੱਚ ਮਾਰ ਸੁੱਟਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,

See the chapter Copy




ਬਿਵਸਥਾ 1:4

Follow us:

Advertisements


Advertisements