ਬਿਵਸਥਾ 1:5 - ਪਵਿੱਤਰ ਬਾਈਬਲ5 ਇਸਰਾਏਲ ਦੇ ਲੋਕ ਮੋਆਬ ਦੀ ਧਰਤੀ ਉੱਤੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸਨ, ਅਤੇ ਮੂਸਾ ਨੇ ਉਹ ਗੱਲਾਂ ਸਮਝਾਉਣੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਮੂਸਾ ਨੇ ਆਖਿਆ: See the chapterਪਵਿੱਤਰ ਬਾਈਬਲ O.V. Bible (BSI)5 ਤਾਂ ਯਰਦਨ ਦੇ ਪਾਰ ਮੋਆਬ ਦੇ ਦੇਸ ਵਿੱਚ ਮੂਸਾ ਏਸ ਬਿਵਸਥਾ ਦਾ ਨਿਰਨਾ ਕਰਨ ਲੱਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ, See the chapter |