Online Bible

- Advertisements -




ਬਿਵਸਥਾ 1:6 - ਪਵਿੱਤਰ ਬਾਈਬਲ

6 “ਹੋਰੇਬ ਪਰਬਤ ਵਿਖੇ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਸਾਡੇ ਨਾਲ ਗੱਲ ਕੀਤੀ। ਉਸ ਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਕਿ ਯਹੋਵਾਹ ਸਾਡਾ ਪਰਮੇਸ਼ੁਰ ਹੋਰੇਬ ਵਿੱਚ ਸਾਡੇ ਨਾਲ ਏਹ ਬੋਲਿਆ ਕਿ ਤੁਸੀਂ ਏਸ ਪਹਾੜ ਵਿੱਚ ਢੇਰ ਚਿਰ ਤੀਕ ਰਹੇ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 “ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਰਬਤ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ,

See the chapter Copy




ਬਿਵਸਥਾ 1:6

Follow us:

Advertisements


Advertisements