Online Bible

- Advertisements -




ਬਿਵਸਥਾ 2:1 - ਪਵਿੱਤਰ ਬਾਈਬਲ

1 “ਫ਼ੇਰ, ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ, ਅਸੀਂ ਲਾਲ ਸਾਗਰ ਦੇ ਰਾਹ ਉੱਤੇ ਉਸ ਮਾਰੂਥਲ ਨੂੰ ਗਏ। ਅਸੀਂ ਸੇਈਰ ਪਰਬਤ ਘੁੰਮਣ ਲਈ ਕਈ ਦਿਨਾਂ ਤੱਕ ਸਫ਼ਰ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਫੇਰ ਅਸੀਂ ਮੁੜ ਕੇ ਲਾਲ ਸਮੁੰਦਰ ਦੇ ਰਾਹ ਥਾਣੀ ਉਜਾੜ ਵਿੱਚ ਕੂਚ ਕੀਤਾ ਜਿਵੇਂ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ ਸੀ ਅਤੇ ਅਸਾਂ ਬਹੁਤਿਆਂ ਦਿਨਾਂ ਤੀਕ ਸੇਈਰ ਪਹਾੜ ਦੇ ਆਲੇ ਦੇ ਦੁਆਲੇ ਘੇਰਾ ਪਾ ਰੱਖਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਫੇਰ ਅਸੀਂ ਮੁੜ ਕੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਕੂਚ ਕੀਤਾ, ਜਿਵੇਂ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ ਸੀ ਅਤੇ ਅਸੀਂ ਬਹੁਤ ਦਿਨਾਂ ਤੱਕ ਸੇਈਰ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ।

See the chapter Copy




ਬਿਵਸਥਾ 2:1

Follow us:

Advertisements


Advertisements