Online Bible

- Advertisements -




ਬਿਵਸਥਾ 2:10 - ਪਵਿੱਤਰ ਬਾਈਬਲ

10 (ਅਤੀਤ ਵਿੱਚ, ਏਮੀ ਲੋਕ ਆਰ ਵਿੱਚ ਰਹਿੰਦੇ ਸਨ। ਉਹ ਤਾਕਤਵਰ ਲੋਕ ਸਨ ਅਤੇ ਗਿਣਤੀ ਵਿੱਚ ਬਹੁਤ ਸਨ। ਉਹ ਅਨਾਕੀ ਲੋਕਾਂ ਵਾਂਗ ਕੱਦ ਵਾਲੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਹਿਲਿਆਂ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਏਹ ਲੋਕ ਅਨਾਕੀਆਂ ਵਰਗੇ ਵੱਡੇ ਵੱਡੇ ਅਤੇ ਬਹੁਤੇ ਉਚੇਰੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਹਿਲੇ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਇਹ ਲੋਕ ਅਨਾਕੀਆਂ ਵਰਗੇ ਵੱਡੇ-ਵੱਡੇ ਅਤੇ ਉੱਚੇ-ਲੰਮੇ ਸਨ।

See the chapter Copy




ਬਿਵਸਥਾ 2:10

Follow us:

Advertisements


Advertisements