Online Bible

- Advertisements -




ਬਿਵਸਥਾ 2:11 - ਪਵਿੱਤਰ ਬਾਈਬਲ

11 ਅਨਾਕੀ ਲੋਕ ਰਫ਼ਾਈ ਲੋਕਾਂ ਦਾ ਅੰਗ ਸਨ। ਲੋਕਾਂ ਦਾ ਵਿੱਚਾਰ ਸੀ ਕਿ ਏਮੀ ਲੋਕ ਵੀ ਰਫ਼ਾਈ ਹੀ ਸਨ। ਪਰ ਮੋਆਬ ਦੇ ਲੋਕ ਉਨ੍ਹਾਂ ਨੂੰ ਏਮੀ ਬੁਲਾਂਉਂਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਏਹ ਅਨਾਕੀਆਂ ਵਾਂਙੁ ਰਫਾਈ ਗਿਣੇ ਜਾਂਦੇ ਪਰ ਮੋਆਬੀ ਉਨ੍ਹਾਂ ਨੂੰ ਏਮੀ ਆਖਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਨਾਕੀਆਂ ਦੀ ਤਰ੍ਹਾਂ ਇਹ ਲੋਕ ਵੀ ਰਫ਼ਾਈਮ ਗਿਣੇ ਜਾਂਦੇ ਸਨ, ਪਰ ਮੋਆਬੀ ਉਨ੍ਹਾਂ ਨੂੰ ਏਮੀ ਆਖਦੇ ਸਨ।

See the chapter Copy




ਬਿਵਸਥਾ 2:11

Follow us:

Advertisements


Advertisements