Online Bible

- Advertisements -




ਬਿਵਸਥਾ 2:15 - ਪਵਿੱਤਰ ਬਾਈਬਲ

15 ਯਹੋਵਾਹ ਉਨ੍ਹਾਂ ਲੋਕਾਂ ਦੇ ਵਿਰੁੱਧ ਸੀ ਜਦੋਂ ਤੀਕ ਕਿ ਉਹ ਸਾਰੇ ਮਰ ਨਹੀਂ ਗਏ ਅਤੇ ਸਾਡੇ ਡੇਰੇ ਵਿੱਚੋਂ ਬਾਹਰ ਨਹੀਂ ਚੱਲੇ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਨਾਲੇ ਯਹੋਵਾਹ ਦਾ ਹੱਥ ਉਨ੍ਹਾਂ ਦੇ ਵਿਰੁੱਧ ਸੀ ਕਿ ਡੇਰੇ ਦੇ ਵਿੱਚੋਂ ਉਨ੍ਹਾਂ ਨੂੰ ਮਿਟਾ ਦੇਵੇ ਜਦ ਤੀਕ ਸਾਰੇ ਦੇ ਸਾਰੇ ਮਿਟ ਨਾ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਇਸ ਲਈ ਜਦ ਤੱਕ ਸਾਰੇ ਦੇ ਸਾਰੇ ਮਿਟ ਨਾ ਗਏ, ਤਦ ਤੱਕ ਯਹੋਵਾਹ ਦਾ ਹੱਥ ਉਨ੍ਹਾਂ ਦੇ ਵਿਰੁੱਧ ਸੀ ਕਿ ਛਾਉਣੀ ਦੇ ਵਿੱਚੋਂ ਉਨ੍ਹਾਂ ਨੂੰ ਮਿਟਾ ਦੇਵੇ।

See the chapter Copy




ਬਿਵਸਥਾ 2:15

Follow us:

Advertisements


Advertisements