Online Bible

- Advertisements -




ਬਿਵਸਥਾ 2:19 - ਪਵਿੱਤਰ ਬਾਈਬਲ

19 ਤੁਸੀਂ ਅੰਮੋਨੀ ਲੋਕਾਂ ਦੇ ਨਜ਼ਦੀਕ ਜਾਉਂਗੇ। ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਨਾ। ਉਨ੍ਹਾਂ ਨਾਲ ਨਹੀਂ ਲੜਨਾ, ਕਿਉਂਕਿ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਨਹੀਂ ਦੇਵਾਂਗਾ। ਕਿਉਂਕਿ ਉਹ ਲੂਤ ਦੇ ਉੱਤਰਾਧਿਕਾਰੀ ਹਨ, ਅਤੇ ਮੈਂ ਉਹ ਧਰਤੀ ਉਨ੍ਹਾਂ ਨੂੰ ਦਿੱਤੀ ਹੋਈ ਹੈ।’”

See the chapter Copy

ਪਵਿੱਤਰ ਬਾਈਬਲ O.V. Bible (BSI)

19 ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਓਹਨਾਂ ਨੂੰ ਨਾ ਸਤਾਈਂ ਅਤੇ ਨਾ ਛੇੜ ਛਾੜ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੀ ਧਰਤੀ ਵਿੱਚੋਂ ਮਿਲਖ ਨਾ ਦਿਆਂਗਾ। ਮੈਂ ਉਹ ਲੂਤ ਦੀ ਅੰਸ ਨੂੰ ਮਿਲਖ ਕਰਕੇ ਦਿੱਤੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ।”

See the chapter Copy




ਬਿਵਸਥਾ 2:19

Follow us:

Advertisements


Advertisements