ਬਿਵਸਥਾ 2:20 - ਪਵਿੱਤਰ ਬਾਈਬਲ20 (ਉਸ ਦੇਸ਼ ਦਾ ਨਾਮ ਰਫ਼ਾਈਮ ਦੀ ਧਰਤੀ ਵੀ ਹੈ। ਪਿੱਛਲੇ ਸਮੇਂ ਵਿੱਚ ਰਫ਼ਾਈ ਲੋਕ ਓੱਥੇ ਰਹਿੰਦੇ ਸਨ। ਅੰਮੋਨ ਦੇ ਲੋਕ ਉਨ੍ਹਾਂ ਨੂੰ ਜ਼ਮਜ਼ੁੰਮੀ ਆਖਦੇ ਸਨ। See the chapterਪਵਿੱਤਰ ਬਾਈਬਲ O.V. Bible (BSI)20 ਉਹ ਵੀ ਰਫਾਈਆਂ ਦੀ ਧਰਤੀ ਗਿਣੀ ਗਈ। ਰਫਾਈ ਪਿੱਛਲਿਆਂ ਸਮਿਆਂ ਵਿੱਚ ਉੱਥੇ ਵੱਸਦੇ ਸਨ ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 (ਉਹ ਵੀ ਰਫ਼ਾਈਆਂ ਦੀ ਧਰਤੀ ਗਿਣੀ ਗਈ। ਰਫ਼ਾਈ ਪਹਿਲੇ ਸਮਿਆਂ ਵਿੱਚ ਉੱਥੇ ਵੱਸਦੇ ਸਨ, ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ) See the chapter |