Online Bible

- Advertisements -




ਬਿਵਸਥਾ 2:21 - ਪਵਿੱਤਰ ਬਾਈਬਲ

21 ਓੱਥੇ ਬਹੁਤ ਸਾਰੇ ਜ਼ਮਜ਼ੁੰਮੀ ਸਨ ਅਤੇ ਉਹ ਬਹੁਤ ਤਾਕਤਵਰ ਸਨ। ਉਹ ਅਨਾਕੀ ਲੋਕਾਂ ਵਾਂਗ ਲੰਮੇ ਕੱਦ ਦੇ ਸਨ। ਪਰ ਯਹੋਵਾਹ ਨੇ ਅੰਮੋਨੀ ਲੋਕਾਂ ਦੀ ਜ਼ਮਜ਼ੁੰਮੀ ਲੋਕਾਂ ਨੂੰ ਤਬਾਹ ਕਰਨ ਵਿੱਚ ਸਹਾਇਤਾ ਕੀਤੀ। ਅੰਮੋਨੀ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਹੁਣ ਉੱਥੇ ਰਹਿੰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਏਹ ਲੋਕ ਅਨਾਕੀਆਂ ਵਾਂਙੁ ਬਹੁਤੇ ਵੱਡੇ ਵੱਡੇ ਅਤੇ ਉਚੇਰੇ ਸਨ ਪਰ ਯਹੋਵਾਹ ਨੇ ਓਹਨਾਂ ਨੂੰ ਉਨ੍ਹਾਂ ਦੇ ਅੱਗੋਂ ਨਾਸ ਕਰ ਦਿੱਤਾ ਅਤੇ ਆਪ ਓਹਨਾਂ ਦੇ ਥਾਂ ਵੱਸ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਇਹ ਲੋਕ ਵੀ ਅਨਾਕੀਆਂ ਦੀ ਤਰ੍ਹਾਂ ਗਿਣਤੀ ਵਿੱਚ ਬਹੁਤ ਸਾਰੇ ਅਤੇ ਵੱਡੇ ਅਤੇ ਉੱਚੇ-ਲੰਮੇ ਸਨ, ਪਰ ਯਹੋਵਾਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਨਾਸ ਕਰ ਕੇ ਕੱਢ ਦਿੱਤਾ ਅਤੇ ਉਹ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ,

See the chapter Copy




ਬਿਵਸਥਾ 2:21

Follow us:

Advertisements


Advertisements