ਬਿਵਸਥਾ 2:22 - ਪਵਿੱਤਰ ਬਾਈਬਲ22 ਪਰਮੇਸ਼ੁਰ ਨੇ ਇਹੀ ਗੱਲ ਏਸਾਓ ਦੇ ਲੋਕਾਂ ਨਾਲ ਕੀਤੀ ਸੀ। ਪਹਿਲਾਂ ਸੇਈਰ ਵਿੱਚ ਹੋਰੀ ਲੋਕ ਰਹਿੰਦੇ ਸਨ, ਪਰ ਏਸਾਓ ਦੇ ਲੋਕਾਂ ਨੇ ਹੋਰੀਆਂ ਨੂੰ ਤਬਾਹ ਕਰ ਦਿੱਤਾ ਅਤੇ ਉਸ ਦੇ ਉੱਤਰਾਧਿਕਾਰੀ ਹਾਲੇ ਵੀ ਓੱਥੇ ਰਹਿੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)22 ਜਿਵੇਂ ਉਹ ਨੇ ਏਸਾਵੀਆਂ ਲਈ ਜਿਹੜੇ ਸੇਈਰ ਵਿੱਚ ਵੱਸਦੇ ਸਨ ਕੀਤਾ ਜਦ ਉਹ ਨੇ ਹੋਰੀਆਂ ਦਾ ਨਾਸ ਓਹਨਾਂ ਦੇ ਅੱਗੋਂ ਕਰ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਕੱਢ ਦਿੱਤਾ ਅਤੇ ਓਹਨਾਂ ਦੇ ਥਾਂ ਅੱਜ ਦੇ ਦਿਨ ਤੀਕ ਵੱਸਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜਿਵੇਂ ਉਹ ਨੇ ਏਸਾਵੀਆਂ ਲਈ ਕੀਤਾ ਸੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਜਦ ਉਹ ਨੇ ਉਹਨਾਂ ਦੇ ਅੱਗਿਓਂ ਹੋਰੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਕੱਢ ਦਿੱਤਾ ਅਤੇ ਅੱਜ ਦੇ ਦਿਨ ਤੱਕ ਉਹ ਆਪ ਉਹਨਾਂ ਦੇ ਸਥਾਨ ਤੇ ਵੱਸਦੇ ਹਨ। See the chapter |