Online Bible

- Advertisements -




ਬਿਵਸਥਾ 2:23 - ਪਵਿੱਤਰ ਬਾਈਬਲ

23 ਪਰਮੇਸ਼ੁਰ ਨੇ ਅੱਵੀਆਂ ਨਾਲ ਵੀ ਇੰਝ ਹੀ ਕੀਤਾ। ਉਹ ਅੱਜ਼ਾਹ ਦੇ ਨੇੜੇ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ, ਪਰ ਕੁਝ ਲੋਕ ਕਫ਼ਰੋਤ ਤੋਂ ਆਏ ਅਤੇ ਅੱਵੀਆਂ ਨੂੰ ਤਬਾਹ ਕਰ ਦਿੱਤਾ। ਕਫ਼ਰੋਤ ਦੇ ਉਨ੍ਹਾਂ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਅੱਜ ਦਿਨ ਤੀਕ ਉੱਥੇ ਰਹਿੰਦੇ ਹਨ।)

See the chapter Copy

ਪਵਿੱਤਰ ਬਾਈਬਲ O.V. Bible (BSI)

23 ਅਤੇ ਅੱਵੀ ਪਿੰਡਾਂ ਵਿੱਚ ਅੱਜ਼ਾਹ ਤੀਕ ਵੱਸਦੇ ਸਨ ਅਤੇ ਕਫ਼ਤੋਂਰੀਆਂ ਨੇ ਜਿਹੜੇ ਕਫ਼ਤੋਂਰ ਤੋਂ ਨਿਕਲੇ ਸਨ ਓਹਨਾਂ ਦਾ ਨਾਸ ਕਰ ਕੇ ਓਹਨਾਂ ਦੇ ਥਾਂ ਵੱਸ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਫੇਰ ਅੱਵੀ, ਜਿਹੜੇ ਅੱਜ਼ਾਹ ਤੱਕ ਪਿੰਡਾਂ ਵਿੱਚ ਵੱਸੇ ਹੋਏ ਸਨ, ਉਨ੍ਹਾਂ ਨੂੰ ਕਫ਼ਤੋਰੀਆਂ ਨੇ ਜਿਹੜੇ ਕਫ਼ਤੋਰ ਤੋਂ ਨਿੱਕਲੇ ਸਨ, ਨਾਸ ਕਰ ਦਿੱਤਾ ਅਤੇ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ।

See the chapter Copy




ਬਿਵਸਥਾ 2:23

Follow us:

Advertisements


Advertisements