Online Bible

- Advertisements -




ਬਿਵਸਥਾ 2:24 - ਪਵਿੱਤਰ ਬਾਈਬਲ

24 “‘ਅਰਨੋਨ ਵਾਦੀ ਦੇ ਪਾਰ ਜਾਣ ਲਈ ਤਿਆਰ ਹੋ ਜਾਵੋ। ਵੇਖੋ, ਮੈਂ ਤੁਹਾਨੂੰ ਸੀਹੋਨ ਅਮੋਰੀ, ਹਸ਼ਬੋਨ ਦੇ ਰਾਜੇ ਉੱਪਰ ਜਿੱਤ ਦਿਵਾਉਣ ਅਤੇ ਤੁਹਾਨੂੰ ਉਸਦੀ ਧਰਤੀ ਦੇਣ ਦਾ ਫ਼ੈਸਲਾ ਕੀਤਾ ਹੈ। ਜਾਉ ਅਤੇ ਇਸ ਨੂੰ ਲੈ ਲਵੋ। ਉਸ ਨੂੰ ਜੰਗ ਵਿੱਚ ਰੁਝਾ ਦੇਵੋ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ। ਵੇਖੋ, ਮੈਂ ਤੁਹਾਡੇ ਹੱਥ ਵਿੱਚ ਸੀਹੋਨ,ਅਮੋਰੀ, ਹਸ਼ਬੋਨ ਦੇ ਰਾਜੇ ਨੂੰ, ਨਾਲੇ ਉਸ ਦੇ ਦੇਸ ਨੂੰ ਦੇ ਦਿੱਤਾ। ਉਹ ਦੇ ਉੱਤੇ ਕਬਜ਼ੇ ਦਾ ਅਰੰਭ ਕਰੋ ਅਤੇ ਲੜਾਈ ਦੀ ਛੇੜ ਛਾੜ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਹੁਣ ਤੁਸੀਂ ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ। ਵੇਖੋ ਮੈਂ ਤੁਹਾਡੇ ਹੱਥ ਵਿੱਚ ਹਸ਼ਬੋਨ ਦੇ ਰਾਜੇ ਸੀਹੋਨ ਅਮੋਰੀ ਨੂੰ ਉਸ ਦੇ ਦੇਸ਼ ਦੇ ਸਮੇਤ ਦੇ ਦਿੱਤਾ ਹੈ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰੋ ਅਤੇ ਉਸ ਨਾਲ ਯੁੱਧ ਛੇੜ ਦਿਓ।

See the chapter Copy




ਬਿਵਸਥਾ 2:24

Follow us:

Advertisements


Advertisements