Online Bible

- Advertisements -




ਬਿਵਸਥਾ 2:26 - ਪਵਿੱਤਰ ਬਾਈਬਲ

26 “ਜਦੋਂ ਅਸੀਂ ਕਦੇਮੋਥ ਦੇ ਮਾਰੂਥਲ ਵਿੱਚ ਸਾਂ, ਮੈਂ (ਮੂਸਾ) ਨੇ ਹਸ਼ਬੋਨ ਦੇ ਰਾਜੇ ਸੀਹੋਨ ਵੱਲ ਸੰਦੇਸ਼ਵਾਹਕ ਭੇਜੇ ਸਨ ਇਨ੍ਹਾਂ ਸੰਦੇਸ਼ਵਾਹਕਾਂ ਨੇ ਸੀਹੋਨ ਨੂੰ ਅਮਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਖਿਆ,

See the chapter Copy

ਪਵਿੱਤਰ ਬਾਈਬਲ O.V. Bible (BSI)

26 ਉਪਰੰਤ ਮੈਂ ਹਲਕਾਰੇ ਕਦੇਮੋਥ ਦੀ ਉਜਾੜ ਤੋਂ ਹਸ਼ਬੋਨ ਦੇ ਰਾਜੇ ਸੀਹੋਨ ਕੋਲ ਸ਼ਾਂਤੀ ਦੀਆਂ ਗੱਲਾਂ ਦੇ ਕੇ ਘੱਲੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤਦ ਮੈਂ ਕਦੇਮੋਥ ਦੀ ਉਜਾੜ ਤੋਂ ਸੰਦੇਸ਼ਵਾਹਕਾਂ ਨੂੰ ਹਸ਼ਬੋਨ ਦੇ ਰਾਜੇ ਸੀਹੋਨ ਕੋਲ ਸ਼ਾਂਤੀ ਦੀਆਂ ਇਹ ਗੱਲਾਂ ਆਖਣ ਲਈ ਭੇਜਿਆ,

See the chapter Copy




ਬਿਵਸਥਾ 2:26

Follow us:

Advertisements


Advertisements